Bible Language

Genesis 37:2 (WEB) World English Bible

Versions

PAV   ਜਦ ਯੂਸੁਫ਼ ਸਤਾਰਾਂ ਵਰਿਹਾਂ ਦਾ ਸੀ ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਬਿਲਹਾਹ ਅਰ ਜਿਲਪਾਹ ਆਪਣੇ ਪਿਤਾ ਦੀਆਂ ਤੀਵੀਆਂ ਦੇ ਪੁੱਤ੍ਰਾਂ ਨਾਲ ਹੁੰਦਾ ਸੀ ਅਰ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਉਨ੍ਹਾਂ ਦੇ ਪਿਤਾ ਕੋਲ ਲੈ ਆਉਂਦਾ ਸੀ