Versions
PAV ਕੀ ਮੈਂ ਪਤਾਲ ਦੇ ਕਾਬੂ ਤੋਂ ਓਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾॽ ਕੀ ਮੈਂ ਮੌਤ ਤੋਂ ਓਹਨਾਂ ਦਾ ਨਿਸਤਾਰਾ ਦਿਆਂਗਾॽ ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨॽ ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!।।
IRVPA ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ?
ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ?
ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ?
ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ?
ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!