Bible Language

Hosea 7:16 (WEB) World English Bible

Versions

PAV   ਓਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਵੱਲ ਨਹੀਂ, ਓਹ ਨਕਲੀ ਧਣੁਖ ਵਰਗੇ ਹਨ। ਓਹਨਾਂ ਦੇ ਸਰਦਾਰ ਤਲਵਾਰ ਨਾਲ, ਓਹਨਾਂ ਦੀ ਜ਼ਬਾਨ ਦੀ ਸ਼ੇਖੀ ਦੇ ਕਾਰਨ ਡਿੱਗ ਪੈਣਗੇ, - ਏਹ ਮਿਸਰ ਦੇਸ ਵਿੱਚ ਓਹਨਾਂ ਦਾ ਠੱਠਾ ਹੋਵੇਗਾ।।
IRVPA   ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਪਰਮੇਸ਼ੁਰ ਵੱਲ ਨਹੀਂ,
ਉਹ ਨਕਲੀ ਧਣੁੱਖ ਵਰਗੇ ਹਨ।
ਉਹਨਾਂ ਦੇ ਹਾਕਮ ਤਲਵਾਰ ਨਾਲ,
ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, -
ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ। PE