Bible Language

Isaiah 42:24 (WEB) World English Bible

Versions

PAV   ਕਿਹ ਨੇ ਯਾਕੂਬ ਨੂੰ ਮੁੱਠਣ ਵਾਲਿਆਂ ਦੇ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਹ ਦਾ ਪਾਪ ਅਸਾਂ ਕੀਤਾ? ਜਿਹ ਦੇ ਰਾਹਾਂ ਓਹ ਨਹੀਂ ਚੱਲਦੇ ਅਤੇ ਜਿਹ ਦੀ ਬਿਵਸਥਾ ਨੂੰ ਓਹ ਨਹੀਂ ਸੁਣਦੇ?
IRVPA   ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ?