Bible Language

Isaiah 52:15 (WEB) World English Bible

Versions

PAV   ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਪਾਤਸ਼ਾਹ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਓਹਨਾਂ ਨੂੰ ਦੱਸਿਆ ਨਾ ਗਿਆ, ਓਹ ਵੇਖਣਗੇ, ਅਤੇ ਜੋ ਓਹਨਾਂ ਨੇ ਨਹੀਂ ਸੁਣਿਆ, ਓਹ ਸਮਝਣਗੇ।।
IRVPA   ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ। PE