Bible Language

Isaiah 53:2 (WEB) World English Bible

Versions

PAV   ਉਹ ਤਾਂ ਕੂੰਬਲ ਵਾਂਙੁ ਉਹ ਦੇ ਅੱਗੇ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਙੁ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਅਤੇ ਜਦ ਅਸੀਂ ਉਸ ਨੂੰ ਵੇਖੀਏ, ਤਾਂ ਕੋਈ ਸੁਹੱਪਣ ਨਹੀਂ ਭਈ ਅਸੀਂ ਉਹ ਨੂੰ ਪਸੰਦ ਕਰੀਏ।
IRVPA   ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।