Bible Language

Isaiah 65:25 (WEB) World English Bible

Versions

PAV   ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ, ਸੱਪ ਦੀ ਰੋਟੀ ਖ਼ਾਕ ਹੋਵੇਗੀ, ਓਹ ਮੇਰੇ ਸਾਰੇ ਪਵਿੱਤ੍ਰ ਪਰਬਤ ਉੱਤੇ, ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।।
IRVPA   ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ। PE