Bible Language

Isaiah 66:24 (WEB) World English Bible

Versions

PAV   ਓਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜੋ ਮੇਰੇ ਅਪਰਾਧੀ ਹੋਏ, ਕਿਉਂ ਜੋ ਨਾ ਉਨ੍ਹਾਂ ਦਾ ਕੀੜਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਓਹ ਸਾਰੇ ਬਸ਼ਰਾਂ ਲਈ ਸੂਗ ਹੋਣਗੇ।।
IRVPA   ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ। PE