Versions
PAV ਅਤੇ ਐਉਂ ਹੋਵੇਗਾ ਕਿ ਓਸ ਦਿਨ ਹਰ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ ਅਤੇ ਓਹ ਹਜ਼ਾਰ ਰੁਪਏ ਦੀਆਂ ਹੁੰਦੀਆਂ ਸਨ ਉੱਥੇ ਕੰਡੇ ਤੇ ਕੰਡਿਆਲੇ ਹੋਣਗੇ
IRVPA ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।