Bible Language

Isaiah 9:17 (WEB) World English Bible

Versions

PAV   ਏਸ ਲਈ ਪ੍ਰਭੁ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮ ਅਰ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬੱਕਦਾ ਹੈ। ਏਹ ਦੇ ਹੁੰਦਿਆ ਤੇ ਵੀ ਉਹ ਦਾ ਕ੍ਰੋਧ ਨਹੀ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।
IRVPA   ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। PEPS