Versions
PAV ਬੁਰਿਆਈ ਤਾਂ ਅੱਗ ਵਾਂਙੁ ਬਲਦੀ ਹੈ, ਉਹ ਕੰਡੇ ਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਬਣ ਦੀਆਂ ਝੰਗੀਆਂ ਵਿੱਚ ਭੜਕ ਉੱਠਦੀ ਹੈ, ਓਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀਆਂ ਹਨ।
IRVPA ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ।