Bible Language

Jeremiah 4:29 (WEB) World English Bible

Versions

PAV   ਘੋੜ ਚੜ੍ਹੇ ਅਤੇ ਤੀਰ ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਓਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਓਹਨਾਂ ਵਿੱਚ ਨਹੀਂ ਵੱਸਦਾ।
IRVPA   ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।