Bible Language

John 8:6 (WEB) World English Bible

Versions

PAV   ਪਰ ਉਨ੍ਹਾਂ ਨੇ ਉਹ ਦੇ ਪਰਤਾਉਣ ਲਈ ਇਹ ਗੱਲ ਕਹੀ ਸੀ ਭਈ ਉਸ ਉੱਤੇ ਊਜ ਲਾਉਣ ਦਾ ਮੌਕਾ ਮਿਲੇ। ਤਾਂ ਯਿਸੂ ਹਿਠਾਹਾਂ ਨਿਉਂ ਕੇ ਉਂਗਲ ਨਾਲ ਧਰਤੀ ਉੱਤੇ ਲਿਖਣ ਲੱਗਾ
ERVPA   ਯਹੂਦੀ ਉਸਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸਦੇ ਖਿਲਾਫ ਕੋਈ ਦੋਸ਼ ਮਢ਼ਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
IRVPA   ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।