Bible Language

Joshua 14:12 (WEB) World English Bible

Versions

PAV   ਹੁਣ ਮੈਨੂੰ ਏਹ ਪਹਾੜੀ ਦੇਸ ਦੇਹ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੈਂ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ। ਸ਼ਾਇਤ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਓਹਨਾਂ ਨੂੰ ਕੱਢ ਸੱਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ
IRVPA   ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ। PEPS