Versions
PAV ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਆਖਿਆ, ਅਸਾਂ ਪਾਪ ਤਾਂ ਕੀਤਾ ਹੈ ਪਰ ਜਿਹੜਾ ਤੇਰੇ ਵੇਖਣ ਵਿੱਚ ਚੰਗਾ ਦਿੱਸੇ ਓਹੋ ਸਾਡੇ ਨਾਲ ਕਰ। ਹੁਣ ਸਾਡਾ ਛੁਟਕਾਰਾ ਕਰ!
IRVPA ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”