Bible Language

Judges 11:5 (WEB) World English Bible

Versions

PAV   ਅਤੇ ਇਉਂ ਹੋਇਆ ਭਈ ਜਾਂ ਅੰਮੋਨੀ ਇਸਰਾਏਲ ਨਾਲ ਲੜ੍ਹਨ ਲੱਗੇ ਤਾਂ ਤੋਬ ਦੇਸ ਵਿੱਚੋਂ ਯਿਫ਼ਤਾਹ ਨੂੰ ਮੋੜ ਲੈ ਆਉਣ ਨੂੰ ਗਿਲਆਦ ਦੇ ਬਜੁਰਗ ਗਏ
IRVPA   ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ।