Bible Language

Judges 14:5 (WEB) World English Bible

Versions

PAV   ਤਦ ਸਮਸੂਨ ਅਤੇ ਉਹ ਦੇ ਮਾਪੇ ਤਿਮਨਾਥ ਵਲ ਉਤਰੇ ਅਤੇ ਤਿਮਨਾਥ ਦੇ ਦਾਖ ਦੇ ਬਾਗਾਂ ਵਿੱਚ ਅੱਪੜੇ ਤਾਂ ਵੇਖੋ, ਇੱਕ ਜੁਆਨ ਬਬਰ ਸ਼ੇਰ ਉਹ ਦੇ ਸਾਹਮਣੇ ਗੱਜਿਆ
IRVPA   ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਕੇ ਗੱਜਿਆ।