Bible Language

Judges 16:28 (WEB) World English Bible

Versions

PAV   ਤਦ ਸਮਸੂਨ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਹੇ ਪ੍ਰਭੁ ਯਹੋਵਾਹ, ਮੈਂ ਤੇਰੇ ਅੱਗੇ ਤਰਲੇ ਕਰਦਾ ਹਾਂ ਜੋ ਮੈਨੂੰ ਚੇਤੇ ਕਰ ਅਤੇ ਐਤਕੀ ਦੀ ਵਾਰੀ ਮੈਨੂੰ ਜ਼ੋਰ ਦੇਹ, ਹੇ ਪਰਮੇਸ਼ੁਰ, ਜੋ ਫਲਿਸਤੀਆਂ ਤੋਂ ਮੈਂ ਇੱਕੋ ਵਾਰ ਆਪਣੀਆਂ ਦੋਂਹ ਅੱਖਾਂ ਦਾ ਵੱਟਾ ਲੈ ਲਵਾਂ!
IRVPA   ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”