Bible Language

Judges 16:30 (WEB) World English Bible

Versions

PAV   ਸਮਸੂਨ ਬੋਲਿਆ ਮੇਰੇ ਪ੍ਰਾਣ ਭੀ ਫਲਿਸਤੀਆਂ ਦੇ ਨਾਲ ਹੀ ਜਾਣ ਸੋ ਆਪਣਾ ਸਾਰਾ ਜ਼ੋਰ ਲਾ ਕੇ ਨਿਵਿਆਂ ਅਤੇ ਉਹ ਘਰ ਉਨ੍ਹਾਂ ਸਰਦਾਰਾਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ ਡਿੱਗ ਪਿਆ ਸੋ ਓਹ ਮੁਰਦੇ ਜਿਨ੍ਹਾਂ ਨੂੰ ਉਹ ਨੇ ਆਪਣੇ ਮਰਨ ਦੇ ਵੇਲੇ ਮਾਰਿਆ ਉਨ੍ਹਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਜੀਉਂਦਿਆਂ ਵੱਢਿਆ ਸੀ ਵਧੀਕ ਸਨ
IRVPA   ਸਮਸੂਨ ਨੇ ਕਿਹਾ, “ਮੇਰੇ ਪ੍ਰਾਣ ਵੀ ਫ਼ਲਿਸਤੀਆਂ ਦੇ ਨਾਲ ਹੀ ਜਾਣ।” ਅਤੇ ਉਹ ਆਪਣਾ ਸਾਰਾ ਜ਼ੋਰ ਲਾ ਕੇ ਝੁਕਿਆ ਅਤੇ ਉਹ ਘਰ ਸਾਰੇ ਸਰਦਾਰਾਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ, ਡਿੱਗ ਪਿਆ। ਇਸ ਤਰ੍ਹਾਂ ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੇ ਮਰਨ ਦੇ ਵੇਲੇ ਮਾਰਿਆ, ਉਨ੍ਹਾਂ ਨਾਲੋਂ ਵੱਧ ਸਨ ਜਿਨ੍ਹਾਂ ਨੂੰ ਉਸਨੇ ਆਪਣੇ ਜੀਉਂਦੇ ਜੀ ਮਾਰਿਆ ਸੀ।