Bible Language

Judges 16:31 (WEB) World English Bible

Versions

PAV   ਤਦ ਉਹ ਦੇ ਭਰਾ ਅਤੇ ਉਹ ਦੇ ਪਿਤਾ ਦਾ ਸਾਰਾ ਟੱਬਰ ਉਤਰ ਆਇਆ ਅਤੇ ਉਹ ਨੂੰ ਚੁੱਕ ਕੇ ਲੈ ਗਏ ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿੱਚਕਾਰ ਉਹ ਦੇ ਪਿਤਾ ਮਾਨੋਆਹ ਦੇ ਮਕਬਰੇ ਵਿੱਚ ਉਹ ਨੂੰ ਦੱਬਿਆ। ਉਹ ਨੇ ਵੀਹ ਵਰਿਹਾਂ ਤੋੜੀ ਇਸਰਾਏਲ ਦਾ ਨਿਆਉਂ ਕੀਤਾ।।
IRVPA   ਤਦ ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਆਏ ਅਤੇ ਉਸ ਨੂੰ ਚੁੱਕ ਕੇ ਲੈ ਗਏ, ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਦੇ ਪਿਤਾ ਮਾਨੋਆਹ ਦੀ ਕਬਰ ਵਿੱਚ ਉਸ ਨੂੰ ਦੱਬਿਆ। ਉਸ ਨੇ ਵੀਹ ਸਾਲਾਂ ਤੱਕ ਇਸਰਾਏਲ ਦਾ ਨਿਆਂ ਕੀਤਾ। PE