Bible Language

Judges 9 (WEB) World English Bible

Versions

PAV   ਤਦ ਯਰੁੱਬਆਲ ਦਾ ਪੁੱਤ੍ਰ ਅਬੀਮਲਕ ਸ਼ਕਮ ਵਿੱਚ ਆਪਣਿਆਂ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਸਾਰੇ ਨਾਨਕੇ ਟੱਬਰ ਨੂੰ ਆਖਣ ਲੱਗਾ
IRVPA   {ਅਬੀਮਲਕ ਦਾ ਚਰਿੱਤਰ} PS ਤਦ ਯਰੁੱਬਆਲ ਦਾ ਪੁੱਤਰ ਅਬੀਮਲਕ ਸ਼ਕਮ ਵਿੱਚ ਆਪਣੇ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਨਾਨਕੇ ਦੇ ਸਾਰੇ ਘਰਾਣੇ ਨੂੰ ਕਹਿਣ ਲੱਗਾ,