Bible Language

Judges 9:56 (WEB) World English Bible

Versions

PAV   ਇਉਂ ਪਰਮੇਸ਼ਰ ਨੇ ਅਬੀਮਲਕ ਦੇ ਉਸ ਅਨ੍ਹੇਰ ਨੂੰ ਜੋ ਉਹ ਨੇ ਆਪਣਿਆਂ ਸੱਤਰ ਭਰਾਵਾਂ ਨੂੰ ਵੱਢ ਕੇ ਆਪਣੇ ਪਿਉ ਦੇ ਨਾਲ ਕੀਤਾ ਸੀ ਉਹ ਦੇ ਉੱਤੇ ਹੋਇਆ
IRVPA   ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਦੀ ਉਸ ਬੁਰਿਆਈ ਨੂੰ ਜੋ ਉਸ ਨੇ ਆਪਣੇ ਸੱਤਰ ਭਰਾਵਾਂ ਨੂੰ ਮਾਰ ਕੇ ਆਪਣੇ ਪਿਤਾ ਦੇ ਨਾਲ ਕੀਤੀ ਸੀ, ਉਸ ਦੇ ਸਿਰ ਉੱਤੇ ਮੋੜ ਦਿੱਤਾ,