Bible Language

Leviticus 12:8 (WEB) World English Bible

Versions

PAV   ਅਤੇ ਜੇ ਕਦੀ ਉਹ ਇੱਕ ਲੇਲਾ ਲਿਆਉਣ ਜੋਗੀ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਯਾ ਕਬੂਤ੍ਰਾਂ ਦੇ ਬੱਚੇ ਲਿਆਵੇ, ਇੱਕ ਤਾਂ ਹੋਮ ਕਰਕੇ ਅਤੇ ਦੂਜਾ ਪਾਪ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ।।
IRVPA   ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਤਾਂ ਹੋਮ ਬਲੀ ਦੇ ਭੇਟ ਲਈ ਅਤੇ ਦੂਜਾ ਪਾਪ ਬਲੀ ਦੀ ਭੇਟ ਲਈ ਦੇਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ। PE