Bible Language

Leviticus 3:14 (WEB) World English Bible

Versions

PAV   ਅਤੇ ਉਹ ਉਸ ਵਿੱਚੋਂ ਆਪਣੀ ਭੇਟ ਚੜ੍ਹਾਵੇ ਅਰਥਾਤ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ
IRVPA   ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,