Bible Language

Leviticus 7:35 (WEB) World English Bible

Versions

PAV   ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਸ ਦਿਨ ਉਸ ਨੇ ਉਨ੍ਹਾਂ ਨੂੰ ਜਾਜਕ ਦੇ ਕੰਮ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਥਾਪਿਆ, ਇਹ ਹਾਰੂਨ ਦੇ ਮਸਹ ਕਰਨ ਅਤੇ ਉਸ ਦੇ ਪੁੱਤ੍ਰਾਂ ਦੇ ਮਸਹ ਕਰਨ ਦਾ ਅਧਿਕਾਰ ਹੈ
IRVPA   ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।