Bible Language

Leviticus 9:23 (WEB) World English Bible

Versions

PAV   ਅਤੇ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਸਾਰੇ ਲੋਕਾਂ ਨੂੰ ਹੋਇਆ
IRVPA   ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ।