Bible Language

Leviticus 9:24 (WEB) World English Bible

Versions

PAV   ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ ਭਸਮ ਕਰ ਸੁੱਟਿਆ, ਜਾਂ ਸਾਰੇ ਲੋਕਾਂ ਨੇ ਡਿੱਠਾ ਤਾਂ ਹਾਕਾਂ ਮਾਰ ਕੇ ਮੂੰਹ ਪਰਨੇ ਡਿੱਗੇ।।
IRVPA   ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ। PE