Bible Language

Mark 4:5 (WEB) World English Bible

Versions

PAV   ਅਰ ਕੁਝ ਪਥਰੀਲੀ ਜਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ
ERVPA   ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉਥੇ ਬੀਜ ਬਡ਼ੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ।
IRVPA   ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ।