Bible Language

Mark 4:7 (WEB) World English Bible

Versions

PAV   ਅਤੇ ਕੁਝ ਕੰਡਿਆਲਿਆਂ ਵਿੱਚ ਕਿਰਿਆ ਅਤੇ ਕੰਡਿਆਲਿਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ
ERVPA   ਕੁਝ ਹੋਰ ਬੀਜ ਕੰਡਿਆਲੀਆਂ ਝਾਡ਼ੀਆਂ ਦੇ ਵਿਚਕਾਰ ਡਿੱਗੇ, ਪਰ ਉਥੇ ਕੰਡਿਆਲੀਆਂ ਝਾਡ਼ੀਆਂ ਵਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ।
IRVPA   ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ।