Versions
PAV ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਨਿਰਾ ਆਪਣੇ ਲੀੜੇ ਦਾ ਪੱਲਾ ਛੋਹਣ ਦਿਹ ਅਰ ਜਿੰਨਿਆਂ ਨੇ ਛੋਹਿਆ ਓਹ ਚੰਗੇ ਹੋ ਗਏ।।
ERVPA ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸਦੇ ਚੇਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
IRVPA ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ। PE