Bible Language

Matthew 3:14 (WEB) World English Bible

Versions

PAV   ਪਰ ਯੂਹੰਨਾ ਨੇ ਇਹ ਕਹਿ ਕੇ ਉਸ ਨੂੰ ਰੋਕਿਆ ਭਈ ਮੈਨੂੰ ਤਾਂ ਤੈਥੋਂ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੂੰ ਮੇਰੇ ਕੋਲ ਆਇਆ ਹੈਂ?
ERVPA   ਪਰ ਯੂਹੰਨਾ ਨੇ ਇਹ ਕਹਿ ਕਿ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋਡ਼ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
IRVPA   ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?