Bible Language

Matthew 3:15 (WEB) World English Bible

Versions

PAV   ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਹੋਣ ਦਿਹ ਕਿਉਂਕਿ ਸਾਨੂੰ ਜੋਗ ਹੈ ਜੋ ਸਾਰੇ ਧਰਮ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਾਂ ਉਸ ਨੇ ਹੋਣ ਦਿੱਤਾ
ERVPA   ਯਿਸੂ ਨੇ ਉਸਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹਡ਼ੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
IRVPA   ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।