Bible Language

Matthew 4 (WEB) World English Bible

Versions

PAV   ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਭਈ ਸ਼ਤਾਨ ਕੋਲੋਂ ਪਰਤਾਇਆ ਜਾਵੇ
ERVPA   ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾਡ਼ ਵਿੱਚ ਕੀਤੀ।
IRVPA   {ਯਿਸੂ ਦਾ ਪਰਤਾਇਆ ਜਾਣਾ} (ਮਰਕੁਸ 1:12-13; ਲੂਕਾ 4:1-13) PS ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।