Bible Language

Micah 6:2 (WEB) World English Bible

Versions

PAV   ਹੇ ਪਹਾੜੋ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਨਾਲ ਹੈ, ਅਤੇ ਓਹ ਇਸਰਾਏਲ ਨਾਲ ਝਗੜੇਗਾ।।
IRVPA   ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ,
ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ!
ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ,
ਅਤੇ ਉਹ ਇਸਰਾਏਲ ਨਾਲ ਝਗੜੇਗਾ।