Bible Language

Nehemiah 11:5 (WEB) World English Bible

Versions

PAV   ਅਤੇ ਮਅਸੇਯਾਹ ਬਾਰੂਕ ਦਾ ਪੁੱਤ੍ਰ, ਉਹ ਕਾਲਹੋਜ਼ਹ ਦਾ ਪੁੱਤ੍ਰ, ਉਹ ਹਜ਼ਾਯਾਹ ਦਾ ਪੁੱਤ੍ਰ, ਉਹ ਅਦਾਯਾਹ ਦਾ ਪੁੱਤ੍ਰ, ਉਹ ਯੋਯਾਰੀਬ ਦਾ ਪੁੱਤ੍ਰ, ਉਹ ਜ਼ਕਰਯਾਹ ਦਾ ਪੁੱਤ੍ਰ, ਉਹ ਸ਼ਿਲੋਨੀ ਦਾ ਪੁੱਤ੍ਰ ਸੀ
IRVPA   ਅਤੇ ਮਅਸੇਯਾਹ ਜੋ ਬਾਰੂਕ ਦਾ ਪੁੱਤਰ, ਉਹ ਕਾਲਹੋਜ਼ਾ ਦਾ ਪੁੱਤਰ, ਉਹ ਹਜ਼ਾਯਾਹ ਦਾ ਪੁੱਤਰ, ਉਹ ਅਦਾਯਾਹ ਦਾ ਪੁੱਤਰ, ਉਹ ਯੋਯਾਰੀਬ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ ਅਤੇ ਉਹ ਸ਼ਿਲੋਨੀ ਦਾ ਪੁੱਤਰ ਸੀ।