Versions
PAV ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਥੰਧਿਆਈ ਖਾਓ ਅਤੇ ਮਿਠਾ ਪੀਓ ਅਤੇ ਜਿਨ੍ਹਾਂ ਦੇ ਲਈ ਕੁੱਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਛਾਂਦਾ ਘੱਲੋ ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੁ ਲਈ ਪਵਿੱਤ੍ਰ ਹੈ ਅਤੇ ਤੁਸੀਂ ਝੁਰੇਵਾਂ ਨਾ ਕਰੋ ਕਿਉਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ
IRVPA ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”