Bible Language

Nehemiah 8:13 (WEB) World English Bible

Versions

PAV   ਦੂਜੇ ਦਿਨ ਸਾਰੀ ਪਰਜਾ ਦੇ ਪਿਉ ਦਾਦਿਆਂ ਦੇ ਮੁਖੀਏ ਅਰ ਜਾਜਕ ਅਤੇ ਲੇਵੀ ਅਜ਼ਰਾ ਲਿਖਾਰੀ ਕੋਲ ਇੱਕਠੇ ਹੋਏ ਭਈ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ
IRVPA   {ਡੇਰਿਆਂ ਦਾ ਪਰਬ} PS ਦੂਜੇ ਦਿਨ ਵੀ ਸਾਰੀ ਪਰਜਾ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਜ਼ਰਾ ਸ਼ਾਸਤਰੀ ਕੋਲ ਇਕੱਠੇ ਹੋਏ ਤਾਂ ਜੋ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ।