Bible Language

Nehemiah 9:36 (WEB) World English Bible

Versions

PAV   ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ ਅਤੇ ਏਹ ਧਰਤੀ ਜਿਹੜੀ ਤੂੰ ਸਾਡੇ ਪਿਉ ਦਾਦਿਆਂ ਨੂੰ ਦਿੱਤੀ ਕਿ ਓਹ ਇਹ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਵੇਖ,ਅਸੀਂ ਉਸ ਵਿੱਚ ਗੁਲਾਮ ਹਾਂ!
IRVPA   “ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ!