Bible Language

Psalms 12:1 (WEB) World English Bible

Versions

PAV   ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ।
IRVPA   {ਸਹਾਇਤਾ ਲਈ ਪ੍ਰਾਰਥਨਾ} PS ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।