Bible Language

Psalms 143 (WEB) World English Bible

Versions

PAV   ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇਹ!
IRVPA   {ਛੁਟਕਾਰੇ ਦੇ ਲਈ ਪ੍ਰਾਰਥਨਾ} PS ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!