Bible Language

Psalms 43:2 (WEB) World English Bible

Versions

PAV   ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਕਾਹਦੇ ਲਈ ਤੈਂ ਮੈਨੂੰ ਤਿਆਗ ਦਿੱਤਾ ਹੈॽ ਮੈਂ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂॽ
IRVPA   ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?