Bible Language

Psalms 43:3 (WEB) World English Bible

Versions

PAV   ਆਪਣੇ ਚਾਨਣ ਅਰ ਆਪਣੀ ਸੱਚਿਆਈ ਨੂੰ ਘੱਲ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਹਾੜ ਅਰ ਤੇਰਿਆਂ ਡੇਹਰਿਆਂ ਕੋਲ ਪੁਚਾਉਣ।
IRVPA   ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।