Bible Language

Psalms 58 (WEB) World English Bible

Versions

PAV   ਹੇ ਬਲਵਾਨ ਸੁਆਮੀਓ, ਕੀ ਤੁਸੀਂ ਸੁੱਚ ਮੁੱਚ ਧਰਮ ਨਾਲ ਬੋਲਦੇ ਹੋॽ ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਉਂ ਕਰਦੇ ਹੋॽ
IRVPA   {ਦੁਸ਼ਟ ਨੂੰ ਸਜ਼ਾ ਦੇਣ ਲਈ ਪ੍ਰਾਰਥਨਾ} PS ਹੇ ਬਲਵਾਨ ਸ਼ਾਸਕੋ * ਦੇਵਤਾਓ , ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?