Bible Language

Revelation 14:20 (WEB) World English Bible

Versions

PAV   ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੋੜੀ ਕੋਈ ਡੂਢਕੁ ਸੌ ਕੋਹਾਂ ਤੀਕ ਲਹੂ ਵਗਿਆ।।
ERVPA   ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾਡ਼ੀ ਵਿੱਚ ਪੀਢ਼ਿਆ ਗਿਆ। ਘੁਲਾਡ਼ੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋਡ਼ਿਆਂ ਦੇ ਸਿਰਾਂ ਜਿੰਨਾ ਉੱਚਾ ਉਠ ਗਿਆ।
IRVPA   ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੱਕ ਕੋਈ ਦੋ ਸੋ ਮੀਲ ਤੱਕ ਲਹੂ ਵਗਿਆ। PE