Bible Language

Revelation 16:21 (WEB) World English Bible

Versions

PAV   ਅਤੇ ਆਕਾਸ਼ੋਂ ਮਨੁੱਖਾਂ ਉੱਤੇ ਜਾਣੀਦਾ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਬਵਾ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਉੱਤੇ ਕੁਫ਼ਰ ਬਕਿਆ ਕਿਉਂ ਜੋ ਓਹਨਾਂ ਦੀ ਬਵਾ ਡਾਢੀ ਕਰੜੀ ਹੈ।।
ERVPA   ਲੋਕਾਂ ਤੇ ਅਕਾਸ਼ ਤੋਂ ਵੱਡੇ ਗਡ਼ੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗਡ਼ਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗਡ਼ਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬਡ਼ੀ ਭਿਆਨਕ ਸੀ।
IRVPA   ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ। PE