Bible Language

Romans 14:17 (WEB) World English Bible

Versions

PAV   ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ
ERVPA   ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉਥੇ ਇਹ ਚੀਜ਼ਾਂ ਮਹੱਤਵਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।
IRVPA   ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।