Bible Language

Romans 14:18 (WEB) World English Bible

Versions

PAV   ਅਤੇ ਜਿਹੜਾ ਇਸ ਬਿਧ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਪਰਵਾਨ ਹੁੰਦਾ ਹੈ
ERVPA   ਜਿਹਡ਼ਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।
IRVPA   ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।