Bible Language

Romans 14:19 (WEB) World English Bible

Versions

PAV   ਸੋ ਚੱਲੋ ਅਸੀਂ ਓਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਏ ਦੀ ਤਰੱਕੀ ਹੋਵੇ
ERVPA   ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹਡ਼ੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।
IRVPA   ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।