Bible Language

Romans 14:20 (WEB) World English Bible

Versions

PAV   ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ ਸੱਭੋ ਕੁਝ ਸ਼ੁੱਧ ਤਾਂ ਹੈ ਪਰ ਓਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ
ERVPA   ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹਡ਼ਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
IRVPA   ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ। ਸਭ ਕੁਝ ਸ਼ੁੱਧ ਤਾਂ ਹੈ, ਪਰ ਉਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ।