Bible Language

Romans 14:21 (WEB) World English Bible

Versions

PAV   ਭਲੀ ਗੱਲ ਇਹ ਹੈ ਜੋ ਨਾ ਤੂੰ ਮਾਸ ਖਾਵੇਂ ਨਾ ਮੈ ਪੀਵੇਂ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੇਡਾ ਖਾਵੇ
ERVPA   ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
IRVPA   ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।